Posts

Showing posts from May, 2023

ਕੀ ਪੁੱਛਦੇ ਓ ਹਾਲ ਫਕੀਰਾਂ ਦਾ(क्या पूछते हो हाल फकीरों का)

ਕੀ ਪੁੱਛਦਿਉ ਹਾਲ ਫ਼ਕੀਰਾਂ ਦਾ क्या पूछते हो हाल फकीरों का ਸਾਡਾ ਨਦੀਓਂ ਵਿਛੜੇ ਨੀਰਾਂ ਦਾ हमारा नदियों बिछड़े नीरों का ਸਾਡਾ ਹੰਝ ਦੀ ਜੂਨੇ ਆਇਆਂ ਦਾ हमारा आंसू की जून आने का ਸਾਡਾ ਦਿਲ ਜਲਿਆਂ ਦਿਲਗੀਰਾਂ ਦਾ हमारा दिल जला दिलगिरों का ਇਹ ਜਾਣਦਿਆਂ ਕੁਝ ਸ਼ੋਖ਼ ਜਹੇ  ये जानते हुए कुछ शोख जैसे ਰੰਗਾਂ ਦਾ ਹੀ ਨਾਂ ਤਸਵੀਰਾਂ ਹੈ रंगों का ही नाम तस्वीरें हैं ਜਦ ਹੱਟ ਗਏ ਅਸੀਂ ਇਸ਼ਕੇ ਦੀ जब हाट गए हम इश्के की ਮੁੱਲ ਕਰ ਬੈਠੇ ਤਸਵੀਰਾਂ ਦਾ मूल्य कर बैठे तस्वीरों का ਸਾਨੂੰ ਲੱਖਾਂ ਦਾ ਤਨ ਲੱਭ ਗਿਆ हमें लाखों का तन मिल गया ਪਰ ਇਕ ਦਾ ਮਨ ਵੀ ਨਾ ਮਿਲਿਆ पर एक का मन भी न मिला ਕਿਆ ਲਿਖਿਆ ਕਿਸੇ ਮੁਕੱਦਰ ਸੀ क्या लिखा किसी ने मुकद्दर था ਹੱਥਾਂ ਦੀਆਂ ਚਾਰ ਲਕੀਰਾਂ ਦਾ। हाथों की चार लकीरों का ਤਕਦੀਰ ਤਾਂ ਆਪਣੀ ਸੌਂਕਣ ਸੀ। तकदीर तो अपनी सौतन थी ਤਦਬੀਰਾਂ ਸਾਥੋਂ ਨਾ ਹੋਈਆਂ कोशिशें हमसे न हुईं ਨਾ ਝੰਗ ਛੁੱਟਿਆ ਨਾ ਕੰਨ ਪਾਟੇ। ना जंगल छूटा न कान फटे ਝੁੰਡ ਲੰਘ ਗਿਆ ਇੰਜ ਹੀਰਾਂ ਦਾ झुंड गुजर गया ऐसे हीरों का ਮੇਰੇ ਗੀਤ ਵੀ ਲੋਕ ਸੁਣੀਂਦੇ ਨੇ मेरे गीत भी लोग सुनते हैं ਨਾਲੇ ਕਾਫ਼ਰ ਆਖ ਸਦੀਂਦੇ ਨੇ साथ ह